ਗੁਰਦਾਸ ਰਾਮ ਆਲਮ

ਗੁਰਦਾਸ ਰਾਮ ਆਲਮ  ਦਾ ਜਨਮ ਪਿੰਡ ਬੁੰਡਾਲਾ, ਜ਼ਿਲ੍ਹਾ ਜਲੰਧਰ , ਸੂਬਾ ਪੰਜਾਬ ਵਿੱਚ ਮਾਤਾ ਜੀਉਣੀ ਤੇ ਪਿਤਾ ਸ੍ਰੀ ਰਾਮ ਦੇ ਘਰ ਹੋਇਆ। ਉਨ੍ਹਾਂ ਨੂੰ ਰਸਮੀ ਪੜ੍ਹਾਈ ਦਾ ਮੌਕਾ ਨਾ ਮਿਲ ਸਕਿਆ। ਫਿਰ ਵੀ ਉਨ੍ਹਾਂ ਨੇ ਆਪਣੇ ਸ਼ੌਕ ਸਦਕਾ ਆਪਣੇ ਦੋਸਤਾਂ ਕੋਲੋਂ ਹੀ ਚੰਗਾ ਸੁਹਣਾ ਪੜ੍ਹਨਾ ਲਿਖਣਾ ਸਿੱਖ ਲਿਆ।ਉਨ੍ਹਾਂ ਦੀਆਂ ਰਚਨਾਵਾਂ ਹਨ: ਮੈਂ ਮਰ ਗਿਆ, ਅੱਲੇ ਫੱਟ, ਉਡਦੀਆਂ ਧੂੜਾਂ ਅਤੇ ਆਪਣਾ ਆਪ ਕਵਿਤਾਵਾਂ  ਦਿਲਾਂ ਵਿਚ ਧੂਹ ਪਾਉਂਦੀਆਂ ਹਨ l

Search For Poetry